Genesis 25:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਮਾਏਲ ਦੇ ਪੁੱਤਰਾਂ ਦੇ ਨਾਮ ਇਹ ਸਨ: ਪਹਿਲਾ ਪੁੱਤਰ ਨਬਾਯੋਤ ਸੀ, ਫ਼ੇਰ ਕੇਦਾਰ, ਅਦਬਏਲ, ਮਿਬਸਾਮ,
Punjabi Bible 2016 - ਪਵਿੱਤਰ ਬਾਈਬਲ O.V.
ਏਹ ਇਸਮਾਏਲ ਦੇ ਪੁੱਤ੍ਰਾਂ ਦੇ ਨਾਉਂ ਹਨ ਉਨ੍ਹਾਂ ਦੀ ਕੁਲਪੱਤ੍ਰੀ ਦੇ ਨਾਮਾਂ ਦੇ ਅਨੁਸਾਰ। ਇਸਮਾਏਲ ਦੇ ਪਲੌਠੀ ਦਾ ਨਬਾਯੋਤ ਅਰ ਕੇਦਾਰ ਅਰ ਅਦਬਏਲ ਅਰ ਮਿਬਸਾਮ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,