Genesis 25:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਸਮਾਏਲ ਦੇ ਪੁੱਤਰਾਂ ਦੇ ਨਾਮ ਸਨ। ਹਰ ਪੁੱਤਰ ਦਾ ਆਪਣਾ ਡੇਰਾ ਸੀ ਜਿਹੜਾ ਕਿ ਛੋਟਾ ਕਸਬਾ ਬਣ ਗਿਆ। 12 ਪੁੱਤਰ 12 ਸ਼ਹਿਜ਼ਾਦਿਆਂ ਵਾਂਗ ਸਨ ਜਿਨ੍ਹਾਂ ਦੇ ਆਪੋ-ਆਪਣੇ ਲੋਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਇਸਮਾਏਲ ਦੇ ਪੁੱਤ੍ਰ ਸਨ ਅਰ ਏਹ ਉਨ੍ਹਾਂ ਦੇ ਨਾਉਂ ਉਨ੍ਹਾਂ ਦੇ ਪਿੰਡਾਂ ਅਰ ਉਨ੍ਹਾਂ ਦੀਆਂ ਗੜ੍ਹੀਆਂ ਦੇ ਅਨੁਸਾਰ ਹਨ ਅਰਥਾਤ ਬਾਰਾਂ ਸਰਦਾਰ ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ।