Genesis 25:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਮਾਏਲ 137 ਵਰ੍ਹੇ ਜੀਵਿਆ। ਫ਼ੇਰ ਉਸ ਦਾ ਦੇਹਾਂਤ ਹੋ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਰਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਇਸ਼ਮਾਏਲ ਦੇ ਜੀਵਨ ਦੇ ਵਰਹੇ ਇੱਕ ਸੌ ਸੈਂਤੀ ਸਨ ਤਾਂ ਉਹ ਪ੍ਰਾਣ ਤਿਆਗਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਮਾਏਲ ਦੀ ਕੁੱਲ ਉਮਰ ਇੱਕ ਸੌ ਸੈਂਤੀ ਸਾਲ ਹੋਈ ਤਦ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।