Genesis 25:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਮਾਏਲ ਦੇ ਉੱਤਰਾਧਿਕਾਰੀ ਹਵੀਲਾਹ ਤੋਂ ਸ਼ੂਰ ਤਾਈਂ ਫ਼ੈਲ ਗਏ, ਜੋ ਕਿ ਮਿਸਰ ਦੇ ਪੱਛਮ ਵੱਲ, ਅਸ਼ੂਰ ਨੂੰ ਜਾਂਦੇ ਰਾਹ ਤੇ ਹੈ। ਇਸਮਾਏਲ ਦੇ ਉੱਤਰਾਧਿਕਾਰੀ ਇੱਕ ਦੂਸਰੇ ਦੇ ਕੋਲ ਵਸ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹਵੀਲਾਹ ਤੋਂ ਲੈਕੇ ਸ਼ੁਰ ਤੀਕ ਜਿਹੜਾ ਤੇਰੇ ਅੱਸੂਰ ਵੱਲ ਜਾਂਦਿਆਂ ਮਿਸਰ ਦੇ ਸਨਮੁਖ ਹੈ ਵੱਸਦੇ ਸਨ ਅਰ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਟਿਕੇ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸਦਾ ਵੰਸ਼ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ, ਜਿਹੜਾ ਅੱਸ਼ੂਰ ਵੱਲ ਜਾਂਦਿਆਂ ਮਿਸਰ ਦੇ ਸਾਹਮਣੇ ਹੈ, ਵੱਸ ਗਿਆ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਵੱਸ ਗਏ।