Genesis 25:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਸਹਾਕ ਦੀ ਕਹਾਣੀ ਹੈ। ਅਬਰਾਹਾਮ ਦਾ ਇਸਹਾਕ ਨਾਮ ਦਾ ਇੱਕ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਅਬਰਾਹਾਮ ਦੇ ਪੁੱਤ੍ਰ ਇਸਹਾਕ ਦੀ ਕੁਲਪੱਤ੍ਰੀ ਹੈ। ਅਬਾਰਾਹਮ ਤੋਂ ਇਸਹਾਕ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ,