Genesis 25:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਹਾਕ 40 ਵਰ੍ਹਿਆਂ ਦਾ ਹੋਇਆ ਤਾਂ ਉਸ ਨੇ ਰਿਬਕਾਹ ਨਾਲ ਵਿਆਹ ਕਰਵਾਇਆ। ਰਿਬਕਾਹ ਪਦਨ ਅਰਾਮ ਤੋਂ ਸੀ। ਉਹ ਬਥੂਏਲ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਹਾਕ ਚਾਲੀਆਂ ਵਰਿਹਾਂ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ ਜਿਹੜੀ ਬਥੂਏਲ ਪਦਨ ਅਰਾਮ ਦੇ ਅਰਾਮੀ ਦੀ ਧੀ ਅਰ ਲਾਬਾਨ ਅਰਾਮੀ ਦੀ ਭੈਣ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।