Genesis 25:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਦੀ ਪਤਨੀ ਬਾਂਝ ਸੀ। ਇਸ ਲਈ ਇਸਹਾਕ ਨੇ ਆਪਣੀ ਪਤਨੀ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਯਹੋਵਾਹ ਨੇ ਇਸਹਾਕ ਦੀ ਪ੍ਰਾਰਥਨਾ ਸੁਣ ਲਈ। ਅਤੇ ਯਹੋਵਾਹ ਦੀ ਰਜ਼ਾ ਨਾਲ ਰਿਬਕਾਹ ਗਰਭਵਤੀ ਹੋ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂਜੋ ਉਹ ਬਾਂਜ ਸੀ ਤਾਂ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਰ ਰਿਬਕਾਹ ਉਸ ਦੀ ਪਤਨੀ ਗਰਭਵੰਤੀ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।