Genesis 25:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਦੂਸਰਾ ਬੱਚਾ ਜੰਮਿਆ ਤਾਂ ਉਸ ਨੇ ਏਸਾਓ ਦੀ ਅੱਡੀ ਨੂੰ ਘੁੱਟਕੇ ਫ਼ੜਿਆ ਹੋਇਆ ਸੀ। ਇਸ ਲਈ ਉਸ ਬੱਚੇ ਦਾ ਨਾਮ ਯਾਕੂਬ ਰੱਖਿਆ ਗਿਆ। ਉਦੋਂ ਇਸਹਾਕ 60 ਵਰ੍ਹਿਆ ਦਾ ਸੀ ਜਦੋਂ ਯਾਕੂਬ ਅਤੇ ਏਸਾਓ ਜੰਮੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਮਗਰੋਂ ਉਹ ਦਾ ਭਰਾ ਨਿਕੱਲਿਆ ਅਰ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ ਤਾਂ ਉਸ ਦਾ ਨਾਉਂ ਯਾਕੂਬ ਰੱਖਿਆ ਅਤੇ ਉਨ੍ਹਾਂ ਦੇ ਜਨਮ ਦੇ ਵੇਲੇ ਇਸਹਾਕ ਸੱਠਾਂ ਵਰਿਹਾਂ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।