Genesis 25:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੁਂਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣ ਗਿਆ। ਉਹ ਖੇਤਾਂ ਅੰਦਰ ਘੁੰਮਣਾ ਪਸੰਦ ਕਰਦਾ ਸੀ। ਪਰ ਯਾਕੂਬ ਇੱਕ ਚੁੱਪ-ਚਪੀਤਾ ਆਦਮੀ ਸੀ ਅਤੇ ਉਹ ਡੇਰੇ ਦੀ ਦੇਖਭਾਲ ਕਰਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੁੰਡੇ ਵੱਡੇ ਹੋਏ ਅਤੇ ਏਸਾਓ ਸਿਆਣਾ ਸ਼ਿਕਾਰੀ ਸੀ ਅਰ ਰੜ ਵਿੱਚ ਰਹਿਣ ਵਾਲਾ ਸੀ ਅਰ ਯਾਕੂਬ ਭੋਲਾ ਭਾਲਾ ਅਰ ਤੰਬੂਆਂ ਵਿੱਚ ਟਿਕਣ ਵਾਲਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।