Genesis 25:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ। ਉਹ ਏਸਾਓ ਦੇ ਸ਼ਿਕਾਰ ਕੀਤੇ ਜਾਨਵਰਾਂ ਨੂੰ ਖਾਣਾ ਪਸੰਦ ਕਰਦਾ ਸੀ। ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂਜੋ ਉਹ ਸ਼ਿਕਾਰ ਉਹ ਦੇ ਮੂੰਹ ਪਾਉਂਦਾ ਸੀ ਪਰ ਰਿਬਕਾ ਯਾਕੂਬ ਨੂੰ ਪਿਆਰ ਕਰਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।