Genesis 25:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕਸਾਨ ਸਬਾ ਅਤੇ ਦਦਾਨ ਦਾ ਪਿਤਾ ਸੀ। ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਦੇ ਲੋਕ ਦਦਾਨ ਦੇ ਉੱਤਰਾਧਿਕਾਰੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਾਕਸਾਨ ਤੋਂ ਸਬਾ ਅਰ ਦਦਾਨ ਜੰਮੇ ਅਰ ਦਾਦਾਨ ਦੇ ਪੁੱਤ੍ਰ ਅੱਸੂਰਿਮ ਅਰ ਲਟੂਸਿਮ ਲਉੱਮਿਮ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕਸਾਨ ਤੋਂ ਸ਼ਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ।