Genesis 25:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਾਕੂਬ ਨੇ ਆਖਿਆ, “ਤੈਨੂੰ ਅੱਜ ਪਹਿਲੋਠੇ ਹੋਣ ਦੇ ਸਾਰੇ ਹੱਕ ਮੈਨੂੰ ਦੇਣੇ ਪੈਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਆਖਿਆ, ਤੂੰ ਅੱਜ ਆਪਣੇ ਜੇਠੇ ਹੋਣ ਦੇ ਹੱਕ ਨੂੰ ਮੇਰੇ ਕੋਲ ਬੇਚ ਦਿਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ।