Genesis 25:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਦਯਾਨ ਦੇ ਪੁੱਤਰ ਸਨ ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆ। ਇਹ ਸਾਰੇ ਪੁੱਤਰ ਅਬਰਾਹਾਮ ਅਤੇ ਕਟੂਰਾਹ ਦੇ ਵਿਆਹ ਵਿੱਚੋਂ ਪੈਦਾ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮਿਦਯਾਨ ਦੇ ਪੁੱਤ੍ਰ ਏਫਾਹ ਅਰ ਏਫਰ ਅਰ ਹਨੋਕ ਅਰ ਏਬੀਦਾ ਅਰ ਅਲਦਾਆ ਸਨ । ਏਹ ਸਾਰੇ ਕਟੂਰਾਹ ਦੇ ਪੁੱਤ੍ਰ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ ਸਨ। ਇਹ ਸਭ ਕਤੂਰਾਹ ਦੇ ਪੁੱਤਰ ਸਨ।