Genesis 25:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਨੇ ਮਰਨ ਤੋਂ ਪਹਿਲਾਂ ਉਸ ਨੇ ਕੁਝ ਸੁਗਾਤਾਂ ਆਪਣੀਆਂ ਦਾਸੀਆਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰਬ ਵੱਲ ਭੇਜ ਦਿੱਤਾ। ਉਸ ਨੇ ਉਨ੍ਹਾਂ ਨੂੰ ਇਸਹਾਕ ਤੋਂ ਦੂਰ ਭੇਜ ਦਿੱਤਾ ਫ਼ੇਰ ਅਬਰਾਹਾਮ ਨੇ ਆਪਣੀ ਸਾਰੀ ਜ਼ਾਇਦਾਦ ਇਸਹਾਕ ਨੂੰ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ ਇਸਹਾਕ ਨੂੰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ,