Genesis 25:6 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਪਣੀਆਂ ਧਰੇਲਾਂ ਦੇ ਪੁੱਤ੍ਰਾਂ ਨੂੰ ਅਬਰਾਹਾਮ ਨੇ ਇਨਾਮ ਦੇਕੇ ਆਪਣੇ ਪੁੱਤ੍ਰ ਇਸਹਾਕ ਦੇ ਕੋਲੋਂ ਪੂਰਬ ਦੀ ਧਰਤੀ ਵਿੱਚ ਚੜ੍ਹਦੀ ਕੂਟ ਨੂੰ ਆਪਣੇ ਜੀਉਂਦੇ ਜੀ ਘੱਲ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।