Genesis 25:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ 175 ਵਰ੍ਹਿਆਂ ਤੱਕ ਜੀਵਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਬਾਰਾਹਮ ਦੇ ਜੀਵਣ ਦੇ ਦਿਹਾੜੇ ਇੱਕ ਸੌ ਪਝੱਤਰ ਵਰਹੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰਝੱਤਰ ਸਾਲ ਦੀ ਹੋਈ।