Genesis 25:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸ ਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਬਰਾਹਾਮ ਪ੍ਰਾਣ ਤਿਆਗ ਕੇ ਚੰਗੇ ਬਿਰਧ ਪੁਣੇ ਵਿੱਚ ਬੁੱਢਾ ਅਰ ਸਮਾਪੂਰ ਹੋਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।