Genesis 26:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰੀ ਅਕਾਲ ਪੈ ਗਿਆ। ਇਹ ਉਸੇ ਤਰ੍ਹਾਂ ਦਾ ਅਕਾਲ ਸੀ ਜਿਹੋ ਜਿਹਾ ਅਬਰਾਹਾਮ ਦੇ ਜੀਵਨ ਕਾਲ ਦੌਰਾਨ ਪਿਆ ਸੀ। ਇਸ ਲਈ ਇਸਹਾਕ ਗਰਾਰ ਦੇ ਕਸਬੇ ਵੱਲ, ਫ਼ਲਿਸਤੀ ਲੋਕਾਂ ਦੇ ਰਾਜੇ ਅਬੀਮਲਕ ਵੱਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇਸ ਵਿੱਚ ਇੱਕ ਕਾਲ ਪਹਿਲੇ ਕਾਲ ਤੋਂ ਬਿਨਾ ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ ਪੈ ਗਿਆ ਤਾਂ ਇਸਹਾਕ ਅਬੀਮਲਕ ਕੋਲ ਜਿਹੜਾ ਫਿਲਿਸਤੀਆਂ ਦਾ ਰਾਜਾ ਸੀ ਗਰਾਰ ਨੂੰ ਚਲਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।