Genesis 26:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬੀਮਲਕ ਨੇ ਸਾਰੇ ਲੋਕਾਂ ਨੂੰ ਚਿਤਾਵਨੀ ਦਿੱਤੀ। ਉਸ ਨੇ ਆਖਿਆ, “ਕਿਸੇ ਬੰਦੇ ਨੂੰ ਵੀ ਇਸ ਆਦਮੀ ਜਾਂ ਔਰਤ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ। ਜੇ ਕੋਈ ਬੰਦਾ ਇਨ੍ਹਾਂ ਨੂੰ ਤੰਗ ਕਰੇਗਾ ਤਾਂ ਉਸ ਬੰਦੇ ਨੂੰ ਮਾਰ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਏਹ ਹੁਕਮ ਦਿੱਤਾ ਕਿ ਜੇ ਕੋਈ ਏਸ ਮਨੁੱਖ ਨੂੰ ਅਰ ਏਸ ਦੀ ਤੀਵੀਂ ਨੂੰ ਹੱਥ ਲਾਵੇਗਾ ਉਹ ਜ਼ਰੂਰ ਮਾਰਿਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਇਸ ਮਨੁੱਖ ਅਤੇ ਇਸ ਦੀ ਪਤਨੀ ਨੂੰ ਹੱਥ ਲਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।