Genesis 26:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਉਸ ਥਾਂ ਖੇਤ ਬੀਜੇ ਅਤੇ ਉਸ ਸਾਲ ਉਸ ਨੂੰ ਬਹੁਤ ਚੰਗੀ ਫ਼ਸਲ ਪ੍ਰਾਪਤ ਹੋਈ। ਯਹੋਵਾਹ ਨੇ ਉਸ ਉੱਤੇ ਬਹੁਤ ਬਖਸ਼ਿਸ਼ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਹਾਕ ਉਸ ਧਰਤੀ ਵਿੱਚ ਬੀ ਬੀਜਿਆ ਅਰ ਉਸੇ ਸਾਲ ਸੌ ਗੁਣਾ ਪਰਾਪਤ ਕੀਤਾ ਅਤੇ ਯਹੋਵਾਹ ਉਸ ਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।