Genesis 26:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਅਮੀਰ ਹੋ ਗਿਆ। ਉਸ ਨੇ ਹੋਰ ਵੱਧੇਰੇ ਦੌਲਤ ਜਮ੍ਹਾਂ ਕੀਤੀ ਜਦੋਂ ਤੱਕ ਕਿ ਉਹ ਬਹੁਤ ਅਮੀਰ ਨਹੀਂ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਮਨੁੱਖ ਵਧ ਗਿਆ ਅਰ ਵਧਦਾ ਚਲਾ ਗਿਆ ਅਰ ਉਹ ਅੱਤ ਵੱਡਾ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ।