Genesis 26:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਕੋਲ ਬੱਕਰੀਆਂ ਦੇ ਇੱਜੜ ਅਤੇ ਡੰਗਰਾਂ ਦੇ ਇੱਜੜ ਸਨ। ਉਸ ਕੋਲ ਬਹੁਤ ਸਾਰੇ ਗੁਲਾਮ ਵੀ ਸਨ। ਸਾਰੇ ਫ਼ਲਿਸਤੀ ਉਸ ਨਾਲ ਈਰਖਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਭੇਡਾਂ ਬੱਕਰੀਆਂ ਅਰ ਗਾਈਆਂ ਬਲਦਾਂ ਅਰ ਬਹੁਤ ਸਾਰੇ ਟਹਿਲੂਆਂ ਦਾ ਮਾਲਕ ਹੋ ਗਿਆ ਅਤੇ ਫਿਲਿਸਤੀ ਉਸ ਤੋਂ ਸੜਨ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।