Genesis 26:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਅਬੀਮਲਕ ਨੇ ਇਸਹਾਕ ਨੂੰ ਆਖਿਆ, “ਸਾਡਾ ਦੇਸ਼ ਛੱਡ ਜਾਹ। ਤੂੰ ਸਾਡੇ ਨਾਲੋਂ ਵੀ ਵੱਧੇਰੇ ਤਾਕਤਵਰ ਹੋ ਗਿਆ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾਹ ਕਿਉਂਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾ, ਕਿਉਂ ਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ ਹੈਂ।