Genesis 26:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਹਾਕ ਨੇ ਉਹ ਥਾਂ ਛੱਡ ਦਿੱਤੀ ਅਤੇ ਗਰਾਰ ਦੀ ਛੋਟੀ ਨਦੀ ਦੇ ਕੰਢੇ ਡੇਰਾ ਲਾ ਲਿਆ। ਇਸਹਾਕ ਉੱਥੇ ਟਿਕ ਗਿਆ ਅਤੇ ਰਹਿਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਹਾਕ ਉੱਥੋਂ ਚਲਾ ਗਿਆ ਅਰ ਗਰਾਰ ਦੇ ਬੇਟ ਵਿੱਚ ਆਪਣਾ ਤੰਬੂ ਲਾਇਆ ਅਰ ਉੱਥੇ ਟਿਕਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਹਾਕ ਉੱਥੋਂ ਚਲਾ ਗਿਆ ਅਤੇ ਗਰਾਰ ਦੀ ਘਾਟੀ ਵਿੱਚ ਆਪਣਾ ਤੰਬੂ ਲਾਇਆ ਅਤੇ ਉੱਥੇ ਰਹਿਣ ਲੱਗਾ।