Genesis 26:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮਿਸਰ ਵਿੱਚ ਨਾ ਜਾ। ਉਸੇ ਧਰਤੀ ਉੱਤੇ ਰਹਿ ਜਿਸ ਉੱਤੇ ਰਹਿਣ ਦਾ ਮੈਂ ਤੈਨੂੰ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਉਸ ਨੂੰ ਦਰਸ਼ਨ ਦੇਕੇ ਆਖਿਆ, ਮਿਸਰ ਨੂੰ ਨਾ ਉੱਤਰੀਂ ਪਰ ਉਸ ਦੇਸ ਵਿੱਚ ਵੱਸੀਂ ਜਿਹੜਾ ਮੈਂ ਤੈਨੂੰ ਦੱਸਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।