Genesis 26:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਹਾਕ ਦੇ ਨੌਕਰਾਂ ਨੇ ਇੱਕ ਹੋਰ ਖੂਹ ਪੁਟਿਆ। ਉਸ ਥਾਂ ਦੇ ਲੋਕ ਵੀ ਉਸ ਖੂਹ ਕਾਰਣ ਝਗੜਨ ਲੱਗੇ। ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਮ ਰੱਖਿਆ “ਸਿਟਨਾ”।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਰ ਉਸ ਦੇ ਵਿਖੇ ਭੀ ਓਹ ਕੌੜੇ ਬਚਨ ਬੋਲੇ ਉਪਰੰਤ ਉਸ ਨੇ ਉਹ ਦਾ ਨਾਉਂ ਸਿਟਨਾ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।