Genesis 26:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਥਾਂ ਤੋਂ ਇਸਹਾਕ ਬਏਰਸਬਾ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਉੱਥੋਂ ਉਤਾਹਾਂ ਬਏਰਸਬਾ ਨੂੰ ਗਿਆ ਤਾਂ ਉੱਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਨ ਦਿੱਤਾ ਅਰ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਣ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ।