Genesis 26:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਸ ਰਾਤ ਇਸਹਾਕ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ। ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ ਅਤੇ ਮੈਂ ਤੇਰੇ ਉੱਤੇ ਬਖਸ਼ਿਸ਼ ਕਰਾਂਗਾ। ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾ ਦਿਆਂਗਾ। ਮੈਂ ਅਜਿਹਾ ਆਪਣੇ ਦਾਸ ਅਬਰਾਹਾਮ ਸਦਕਾ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਨਾ ਡਰ ਕਿਉਂਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਰ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ।