Genesis 26:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਹਾਕ ਨੇ ਉੱਥੇ ਇੱਕ ਜਗਵੇਦੀ ਉਸਾਰੀ ਅਤੇ ਉਸ ਥਾਂ ਯਹੋਵਾਹ ਦੀ ਉਪਾਸਨਾ ਕੀਤੀ। ਇਸਹਾਕ ਨੇ ਉੱਥੇ ਡੇਰਾ ਲਾ ਲਿਆ ਅਤੇ ਉਸ ਦੇ ਨੌਕਰਾਂ ਨੇ ਇੱਕ ਖੂਹ ਪੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਲਿਆ ਅਤੇ ਉੱਥੇ ਆਪਣਾ ਤੰਬੂ ਖੜਾ ਕੀਤਾ ਅਤੇ ਉੱਥੇ ਇਸਹਾਕ ਦੇ ਟਹਿਲੂਆਂ ਨੇ ਇੱਕ ਖੂਹ ਪੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।