Genesis 26:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਪੁੱਛਿਆ, “ਤੂੰ ਮੈਨੂੰ ਕਿਉਂ ਮਿਲਣ ਆਇਆ ਹੈ? ਪਹਿਲਾਂ ਤੂੰ ਇੰਝ ਵਿਖਾਵਾ ਕੀਤਾ ਜਿਵੇਂ ਤੂੰ ਮੈਨੂੰ ਨਫ਼ਰਤ ਕੀਤੀ। ਤੂੰ ਤਾਂ ਮੈਨੂੰ ਆਪਣੇ ਦੇਸ਼ ਵਿੱਚੋਂ ਵੀ ਬਾਹਰ ਕੱਢ ਦਿੱਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ ਜਦ ਕਿ ਤੁਸਾਂ ਮੇਰੇ ਨਾਲ ਵੈਰ ਕਰਕੇ ਆਪਣੇ ਵਿੱਚੋਂ ਮੈਨੂੰ ਕੱਢ ਦਿੱਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?