Genesis 26:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਜਵਾਬ ਦਿੱਤਾ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਤੇਰੇ ਨਾਲ ਹੈ। ਇਸ ਲਈ ਅਸੀਂ ਸੋਚਿਆ ਕਿ ਸਾਨੂੰ ਤੇਰੇ ਨਾਲ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਆਖਿਆ ਭਈ ਹੁਣ ਸਫਾਈ ਨਾਲ ਅਸਾਂ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਤਾਂ ਅਸਾਂ ਆਖਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਰ ਤੁਹਾਡੇ ਵਿੱਚ ਇੱਕ ਪਰਨ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।