Genesis 26:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਸ਼ਿਬਆਹ ਰੱਖ ਦਿੱਤਾ ਅਤੇ ਉਸ ਸ਼ਹਿਰ ਨੂੰ ਬਏਰਸਬਾ ਸੱਦਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਸ ਦਾ ਨਾਉਂ ਸ਼ਿਬਆਹ ਰੱਖਿਆ। ਏਸ ਕਾਰਨ ਉਸ ਨਗਰ ਦਾ ਨਾਉਂ ਅੱਜ ਤੀਕ ਬਏਰਸਬਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ।