Genesis 26:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਏਸਾਓ 40 ਵਰ੍ਹਿਆਂ ਦਾ ਹੋਇਆ ਉਸ ਨੇ ਦੋ ਹਿੱਤੀ ਔਰਤਾਂ ਨਾਲ ਵਿਆਹ ਕਰਵਾਇਆ। ਇੱਕ ਬੇਰੀ ਦੀ ਧੀ ਯਹੂਦਿਥ ਅਤੇ ਦੂਸਰੇ ਏਲੋਨ ਦੀ ਧੀ ਬਾਸਮਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾ ਏਸਾਓ ਚਾਲੀਆਂ ਵਰਿਹਾਂ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਰ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।