Genesis 26:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸ਼ਾਦੀਆਂ ਨੇ ਰਿਬਕਾਹ ਅਤੇ ਇਸਹਾਕ ਨੂੰ ਬਹੁਤ ਦੁੱਖ ਪਹੁੰਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਇਸਹਾਕ ਅਰ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਗੱਲ ਇਸਹਾਕ ਅਤੇ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।