Genesis 26:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਤੇਰੇ ਪਿਤਾ ਅਬਰਾਹਾਮ ਨੇ ਮੇਰਾ ਹੁਕਮ ਮੰਨਿਆ ਸੀ ਅਤੇ ਉਵੇਂ ਕੀਤਾ ਜਿਵੇਂ ਮੈਂ ਆਖਿਆ ਸੀ। ਅਬਰਾਹਾਮ ਨੇ ਮੇਰੇ ਹੁਕਮ, ਮੇਰੇ ਨਿਆਵਾਂ ਅਤੇ ਮੇਰੀਆਂ ਬਿਧੀਆਂ ਮੰਨੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਰ ਮੇਰੇ ਫਰਜ਼ਾਂ ਅਰ ਮੇਰੇ ਹੁਕਮਾਂ ਅਰ ਮੇਰੀ ਬਿਧੀਆਂ ਅਰ ਮੇਰੀਆਂ ਬਿਵਸਥਾਂ ਦੀ ਪਾਲਣਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।