Genesis 26:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਹਾਕ ਉੱਥੇ ਲੰਮੇ ਸਮੇਂ ਤੀਕ ਰਹਿ ਚੁੱਕਿਆ ਸੀ ਤਾਂ ਅਬੀਮਲਕ ਨੇ ਆਪਣੀ ਖਿੜਕੀ ਵਿੱਚੋਂ ਬਾਹਰ ਝਾਕਿਆ ਅਤੇ ਉਸ ਨੇ ਦੇਖਿਆ ਕਿ ਇਸਹਾਕ ਆਪਣੀ ਪਤਨੀ ਨਾਲ ਕਲੋਲ ਕਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਉਹ ਉੱਥੇ ਢੇਰ ਦਿਨ ਰਿਹਾ ਤਾਂ ਅਬੀਮਲਕ ਫ਼ਿਲਿਸਤੀਆਂ ਦੇ ਰਾਜਾ ਨੇ ਇੱਕ ਤਾਕੀ ਵਿੱਚ ਝਾਤੀ ਮਾਰਕੇ ਡਿੱਠਾ ਤਾਂ ਵੇਖੋ ਇਸਹਾਕ ਆਪਣੀ ਤੀਵੀਂ ਰਿਬਕਾਹ ਨਾਲ ਕਲੋਲ ਕਰ ਰਿਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।