Genesis 27:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਬਿਰਧ ਹੋ ਗਿਆ ਅਤੇ ਉਸ ਦੀ ਨਜ਼ਰ ਕਮਜ਼ੋਰ ਹੋ ਗਈ। ਇੱਕ ਦਿਨ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਆਪਣੇ ਕੋਲ ਬੁਲਾਇਆ। ਇਸਹਾਕ ਨੇ ਆਖਿਆ, “ਪੁੱਤਰ!” ਏਸਾਓ ਨੇ ਜਵਾਬ ਦਿੱਤਾ “ਹਾਂ ਜੀ ਮੈਂ ਇੱਥੇ ਹੀ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਾਂ ਇਸਹਾਕ ਬਿਰਧ ਹੋ ਗਿਆ ਅਰ ਉਸ ਦੀਆਂ ਅੱਖਾਂ ਧੁੰਦਲਾ ਗਈਆਂ ਭਈ ਉਹ ਵੇਖ ਨਹੀਂ ਸੱਕਦਾ ਸੀ ਤਦ ਉਸ ਆਪਣੇ ਵੱਡੇ ਪੁੱਤ੍ਰ ਏਸਾਓ ਨੂੰ ਸੱਦਕੇ ਆਖਿਆ ਮੇਰੇ ਪੁੱਤ੍ਰ। ਓਸ ਉਹ ਨੂੰ ਆਖਿਆ, ਮੈਂ ਹਾਜ਼ਰ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।