Genesis 27:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੂੰ ਭੋਜਨ ਆਪਣੇ ਪਿਤਾ ਕੋਲ ਲੈ ਜਾਵੀਂ। ਅਤੇ ਉਹ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਪਿਤਾ ਕੋਲ ਲੈ ਜਾਹ ਤਾਂਜੋ ਉਹ ਖਾਵੇ ਅਰ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਪਿਤਾ ਕੋਲ ਲੈ ਜਾ ਤਾਂ ਜੋ ਉਹ ਖਾਵੇ ਅਤੇ ਆਪਣੀ ਮੌਤ ਤੋਂ ਪਹਿਲਾਂ ਤੈਨੂੰ ਬਰਕਤ ਦੇਵੇ।