Genesis 27:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਾਕੂਬ ਬਾਹਰ ਚੱਲਾ ਗਿਆ ਅਤੇ ਦੋ ਬੱਕਰੀਆਂ ਲੈ ਕੇ ਆਪਣੀ ਮਾਂ ਕੋਲ ਆਇਆ ਉਸ ਦੀ ਮਾਂ ਨੇ ਬੱਕਰੀਆਂ ਨੂੰ ਅਜਿਹੇ ਖਾਸ ਢੰਗ ਨਾਲ ਰਿੰਨ੍ਹਿਆ ਜਿਸ ਨੂੰ ਇਸਹਾਕ ਪਸੰਦ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਜਾਕੇ ਉਨ੍ਹਾਂ ਨੂੰ ਫੜਿਆ ਅਰ ਆਪਣੀ ਮਾਤਾ ਕੋਲ ਲੈ ਆਇਆ ਅਰ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ ਤਿਆਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ।