Genesis 27:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਿਬਕਾਹ ਨੇ ਉਹੋ ਕੱਪੜੇ ਕੱਢੇ ਜਿਨ੍ਹਾਂ ਨੂੰ ਉਸ ਦਾ ਵੱਡਾ ਪੁੱਤਰ ਏਸਾਓ ਪਹਿਨਣਾ ਪਸੰਦ ਕਰਦਾ ਸੀ। ਰਿਬਕਾਹ ਨੇ ਇਹ ਕੱਪੜੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਿਬਕਾਹ ਨੇ ਆਪਣੇ ਵੱਡੇ ਪੁੱਤ੍ਰ ਏਸਾਓ ਦੇ ਰਾਖਵੇਂ ਬਸਤ੍ਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ ਆਪਣੇ ਨਿੱਕੇ ਪੁੱਤ੍ਰ ਯਾਕੂਬ ਨੂੰ ਪੁਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ