Genesis 27:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਿਬਕਾਹ ਨੇ ਕੁਝ ਮਾਸ ਅਤੇ ਕੁਝ ਰੋਟੀਆਂ ਵੀ ਬਣਾਈਆਂ ਅਤੇ ਯਾਕੂਬ ਨੂੰ ਫ਼ੜਾ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਹ ਸੁਆਦਲਾ ਭੋਜਨ ਅਰ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ ਆਪਣੇ ਪੁੱਤ੍ਰ ਯਾਕੂਬ ਦੇ ਹੱਥ ਵਿੱਚ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਸੁਆਦਲਾ ਭੋਜਨ ਅਤੇ ਰੋਟੀ ਜਿਸ ਨੂੰ ਉਸ ਨੇ ਤਿਆਰ ਕੀਤਾ ਸੀ, ਆਪਣੇ ਪੁੱਤਰ ਯਾਕੂਬ ਦੇ ਹੱਥ ਵਿੱਚ ਦਿੱਤਾ।