Genesis 27:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਆਖਿਆ, “ਮੈਂ ਬਿਰਧ ਹੋ ਗਿਆ ਹਾਂ। ਸ਼ਾਇਦ ਮੇਰਾ ਛੇਤੀ ਹੀ ਦੇਹਾਂਤ ਹੋ ਜਾਵੇ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਆਖਿਆ, ਵੇਖ ਮੈਂ ਬਿਰਧ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਆਖਿਆ, ਵੇਖ ਮੈਂ ਬੁੱਢਾ ਹੋ ਗਿਆ ਹਾਂ ਅਤੇ ਮੈਂ ਆਪਣੀ ਮੌਤ ਦਾ ਦਿਨ ਨਹੀਂ ਜਾਣਦਾ।