Genesis 27:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, “ਤੂੰ ਇੰਨੀ ਛੇਤੀ ਜਾਨਵਰ ਦਾ ਸ਼ਿਕਾਰ ਕਿਵੇਂ ਕਰ ਲਿਆ?” ਯਾਕੂਬ ਨੇ ਜਵਾਬ ਦਿੱਤਾ, “ਕਿਉਂਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਮੈਨੂੰ ਕਾਮਯਾਬ ਕਰ ਦਿੱਤਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸਹਾਕ ਨੇ ਆਪਣੇ ਪੁੱਤ੍ਰ ਨੂੰ ਆਖਿਆ, ਕਿਕੁੱਰ ਤੈਨੂੰ ਐਨੀ ਸ਼ਤਾਬੀ ਏਹ ਲੱਭਾ ਮੇਰੇ ਪੁੱਤ੍ਰ? ਤਾਂ ਉਸ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, ਤੈਨੂੰ ਐਨੀ ਜਲਦੀ ਇਹ ਕਿਵੇਂ ਮਿਲ ਗਿਆ,? ਤਦ ਉਸ ਨੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹ ਨੂੰ ਮੇਰੇ ਅੱਗੇ ਲਿਆ ਦਿੱਤਾ।