Genesis 27:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਹਾਕ ਨੇ ਯਾਕੂਬ ਨੂੰ ਆਖਿਆ, “ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਮਹਿਸੂਸ ਕਰ ਸੱਕਾਂ। ਪੁੱਤਰ ਜੇ ਮੈਂ ਮਹਿਸੂਸ ਕਰਾਂਗਾ ਤਾਂ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਸੱਚਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤ੍ਰ ਮੇਰੇ ਨੇੜੇ ਆ ਤਾਂਜੋ ਮੈਂ ਤੈਨੂੰ ਟੋਹਾਂ ਭਈ ਤੂੰ ਮੇਰਾ ਓਹੋ ਪੁੱਤ੍ਰ ਏਸਾਓ ਹੈਂ ਕਿ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਹਾਕ ਨੇ ਯਾਕੂਬ ਨੂੰ ਆਖਿਆ, ਹੇ ਮੇਰੇ ਪੁੱਤਰ ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਵੇਖਾਂ ਭਈ ਤੂੰ ਮੇਰਾ ਉਹੀ ਪੁੱਤਰ ਏਸਾਓ ਹੈਂ ਕਿ ਨਹੀਂ।