Genesis 27:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੂੰ ਪਤਾ ਨਾ ਲੱਗ ਸੱਕਿਆ ਕਿ ਉਹ ਯਾਕੂਬ ਸੀ ਕਿਉਂਕਿ ਉਸ ਦੀਆਂ ਬਾਹਾਂ ਏਸਾਓ ਵਾਂਗ ਜੱਤਲ ਸਨ। ਇਸ ਲਈ ਯਾਕੂਬ ਨੇ ਇਸਹਾਕ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਉਹ ਨੂੰ ਨਾ ਪਛਾਤਾ ਕਿਉਂਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ ਉਪਰੰਤ ਉਸ ਨੇ ਉਹ ਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਹ ਨੂੰ ਨਾ ਪਛਾਣਿਆ ਕਿਉਂ ਜੋ ਉਹ ਦੇ ਹੱਥ ਉਹ ਦੇ ਭਰਾ ਏਸਾਓ ਦੇ ਹੱਥਾਂ ਵਰਗੇ ਜਤਾਉਲੇ ਸਨ, ਤਦ ਉਸ ਨੇ ਉਹ ਨੂੰ ਬਰਕਤ ਦਿੱਤੀ।