Genesis 27:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਹਾਕ ਨੇ ਉਸ ਨੂੰ ਆਖਿਆ, “ਮੇਰੇ ਲਈ ਭੋਜਨ ਲੈ ਆ। ਮੈਂ ਇਸ ਨੂੰ ਖਾਵਾਂਗਾ ਅਤੇ ਤੈਨੂੰ ਅਸੀਸਾਂ ਦੇਵਾਂਗਾ।” ਇਸ ਲਈ ਯਾਕੂਬ ਨੇ ਉਸ ਨੂੰ ਭੋਜਨ ਦਿੱਤਾ ਅਤੇ ਉਸ ਨੇ ਖਾ ਲਿਆ। ਫ਼ੇਰ ਯਾਕੂਬ ਨੇ ਉਸ ਨੂੰ ਕੁਝ ਮੈਅ ਦਿੱਤੀ ਅਤੇ ਉਸ ਨੇ ਪੀ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤ੍ਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂਜੋ ਮੇਰਾ ਜੀਉ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਰ ਓਸ ਖਾਧਾ ਅਰ ਉਸ ਦੇ ਲਈ ਮਧ ਲਿਆਇਆ ਅਤੇ ਓਸ ਪੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਉਹ ਨੂੰ ਮੇਰੇ ਨੇੜੇ ਲਿਆ ਭਈ ਮੈਂ ਆਪਣੇ ਪੁੱਤਰ ਦੇ ਸ਼ਿਕਾਰ ਵਿੱਚੋਂ ਖਾਵਾਂ ਤਾਂ ਜੋ ਮੇਰਾ ਦਿਲ ਤੈਨੂੰ ਬਰਕਤ ਦੇਵੇ ਤਾਂ ਉਹ ਉਸ ਦੇ ਕੋਲ ਲੈ ਗਿਆ ਅਤੇ ਉਸ ਨੇ ਭੋਜਨ ਖਾਧਾ ਅਤੇ ਉਸ ਦੇ ਲਈ ਮਧ ਲਿਆਇਆ ਅਤੇ ਇਸਹਾਕ ਨੇ ਪੀਤੀ।