Genesis 27:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਹਾਕ ਨੇ ਉਸ ਨੂੰ ਆਖ਼ਿਆ, “ਪੁੱਤਰ, ਨੇੜੇ ਆ ਅਤੇ ਮੈਨੂੰ ਚੁੰਮ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆਕੇ ਮੈਨੂੰ ਚੁੰਮ ਮੇਰੇ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪਿਤਾ ਇਸਹਾਕ ਨੇ ਉਸ ਨੂੰ ਆਖਿਆ, ਮੇਰੇ ਨੇੜੇ ਆ ਕੇ ਮੈਨੂੰ ਚੁੰਮ ਮੇਰੇ ਪੁੱਤਰ।