Genesis 27:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੈਨੂੰ ਆਕਾਸ਼ ਤੋਂ ਤਰੇਲ ਦੇਵੇ ਤਾਂ ਜੋ ਤੇਰੇ ਕੋਲ ਕਾਫ਼ੀ ਅਨਾਜ ਅਤੇ ਮੈਅ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ ਅਤੇ ਅਨਾਜ ਅਰ ਦਾਖਰਸ ਦੀ ਬਹੁਤਾਇਤ ਤੋਂ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।