Genesis 27:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਪਣਾ ਤੀਰ ਕਮਾਨ ਚੁੱਕ ਅਤੇ ਸ਼ਿਕਾਰ ਨੂੰ ਜਾਹ। ਮੇਰੇ ਖਾਣ ਲਈ ਇੱਕ ਜਾਨਵਰ ਮਾਰ ਕੇ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਹੁਣ ਆਪਣੇ ਸ਼ਸਤ੍ਰ ਅਰਥਾਤ ਧਣੁੱਖ ਅਰ ਤਰਕਸ਼ ਲੈ ਅਰ ਰੜ ਵਿੱਚ ਜਾਕੇ ਮੇਰੇ ਲਈ ਸ਼ਿਕਾਰ ਮਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੂੰ ਹੁਣ ਆਪਣੇ ਸ਼ਸਤਰ ਅਰਥਾਤ ਧਣੁੱਖ ਅਤੇ ਤਰਕਸ਼ ਲੈ ਅਤੇ ਮੈਦਾਨ ਵਿੱਚ ਜਾ ਕੇ ਮੇਰੇ ਲਈ ਸ਼ਿਕਾਰ ਮਾਰ,