Genesis 27:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਯਾਕੂਬ ਨੂੰ ਅਸੀਸਾਂ ਦੇ ਹਟਿਆ। ਫ਼ੇਰ ਜਿਵੇਂ ਹੀ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਗਿਆ, ਏਸਾਓ ਸ਼ਿਕਾਰ ਤੋਂ ਵਾਪਸ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿਕੱਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰੋਂ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਦੋਂ ਇਸਹਾਕ ਯਾਕੂਬ ਨੂੰ ਬਰਕਤ ਦੇ ਹਟਿਆ ਅਤੇ ਯਾਕੂਬ ਆਪਣੇ ਪਿਤਾ ਇਸਹਾਕ ਕੋਲੋਂ ਬਾਹਰ ਨਿੱਕਲਿਆ ਹੀ ਸੀ ਕਿ ਉਸ ਦਾ ਭਰਾ ਏਸਾਓ ਸ਼ਿਕਾਰ ਕਰ ਕੇ ਆਇਆ।